ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫ਼ਤਾਰ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਅਤੇ ਦੂਜੇ ਮੁਲਜ਼ਮ ਪ੍ਰਦੀਪ ਕੁਮਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਕਿ ਅਦਾਲਤ ਨੇ ਵਿਜੇ ਸਿੰਗਲਾ ਨੂੰ 27 ਮਈ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। Punjab Chief Minister Bhagwant Mann on Tuesday said he has shunted out Health Minister Vijay Singla from the state Cabinet.Singla was taken to the Phase VII police station in Mohali. An FIR number 65 under Sections 7 and 8 of the Prevention of Corruption Act has been registered against Vijay Singla. He was later presented before the court of Ravtesh Inderjit Singh, which sent him to a 3-day police remand till May 27. The Chief Minister said the health minister was involved in corruption cases and they had proof of that.He was allegedly asking for kickbacks in a tender. Singla was allegedly taking one per cent commission on all tenders floated by Health and Family Welfare department.


ਸਾਬਕਾ ਕੈਬਨਿਟ ਮੰਤਰੀ ਵਿਜੇ ਸਿੰਗਲਾ ‘ਤੇ ਹੋਈ ਐੱਫ.ਆਈ.ਆਰ ਦੀ ਕਾਪੀ ਸਾਹਮਣੇ ਆਈ ਹੈ ਜਦਕਿ ਵਿਜੇ ਸਿੰਗਲਾ ਦੇ ਓ.ਐੱਸ.ਡੀ ਪ੍ਰਦੀਪ ਕੁਮਾਰ ਉੱਪਰ ਵੀ ਮਾਮਲਾ ਦਰਜ ਹੋਇਆ ਹੈ। ਦੱਸ ਦਈਏ ਕਿ ਵਿਜੇ ਸਿੰਗਲਾ iਖ਼ਲਾਫ਼ ਭ੍ਰਿਸ਼ਟਾਚਾਰ ਦੇ ਸਬੂਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਜੇ ਸਿੰਗਲਾ ਨੂੰ ਬਰਖ਼ਾਸਤ ਕਰ ਦਿੱਤਾ ਸੀ ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਵਿਜੇ ਸਿੰਗਲਾ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਿੱਧੂ ਮੂਸੇਵਾਲੇ ਨੇ ਤਨਜ ਕੱਸਿਆ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਬਾਬਾ ਕਹਿੰਦਾ ਸੀ….ਦੇਖੀ ਚੱਲ ਮਰਦਾਨਿਆਂ ਰੰਗ ਕਰਤਾਰ ਦੇ ਆਪੇ ਮਰ ਜਾਂਦੇ ਜਿਹੜੇ ਦੂਜਿਆਂ ਨੂੰ ਮਾਰਦੇ | ਉਨ੍ਹਾਂ ਨੇ ਇਸ ਤਰੀਕੇ ਨਾਲ ਸਿੰਗਲਾ ਦੀ ਗ੍ਰਿਫ਼ਤਾਰੀ ਨੂੰ ਲੈ ਤਨਜ ਕੱਸਿਆ ਹੈ |

“I am taking strict action against the minister. I am removing him from the Cabinet. We have found substantial proof of his involvement in corruption case. I do not care if the Opposition parties want to use this to hit out at us, saying a minister removed on corruption charges within two months. The point is that we will not tolerate anyone indulging in such malpractices. Our party national convenor has made it clear that corruption will not be tolerated. He had himself removed a minister in Delhi in 2015 after corruption charges were levelled against the minister,” the chief minister said in a video message.


Mann claimed that Singla had admitted to wrongdoing.It was after over three decades that Mansa had a minister from the assembly segment. Singla had also got the highest number of votes in this election. The action happened in just two months since the government was formed.


Punjab Chief Minister Bhagwant Mann today dismissed his Cabinet Minister Dr Vijay Singla and ordered police action against him.
What are the allegations against Dr. Viay Singla? Why was he dismissed and arrested?
ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਅੱਜ ਆਪਣੀ ਕੈਬਨਿਟ ਦੇ ਵਜ਼ੀਰ ਡਾ: ਵਿਜੇ ਸਿੰਗਲਾ ਨੂੰ ਬਰਖ਼ਾਸਤ ਕਰਨ ਅਤੇ ਫ਼ਿਰ ਉਨ੍ਹਾਂ ਖਿਲਾਫ਼ ਪੁਲਿਸ ਕਾਰਵਾਈ ਦੇ ਆਦੇਸ਼ ਦਿੱਤੇ ਗਏ ਜਿਸ ਮਗਰੋਂ ਉਨ੍ਹਾਂ ਨੂੂੰ ਗ੍ਰਿਫ਼ਤਾਰ ਕਰ ਲਿਆ ਗਿਆ। ਡਾ: ਸਿੰਗਲਾ ਦੇ ਖਿਲਾਫ਼ ਕੀ ਦੋਸ਼ ਹਨ? ਕਿਉਂ ਉਨ੍ਹਾਂ ਨੂੰ ਬਰਤਰਫ਼ ਕਰ ਦਿੱਤਾ ਗਿਆ ਅਤੇ ਕਿਉਂ ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ। ਹੇਠਾਂ ਪੜ੍ਹੋ ਡਾ: ਸਿੰਗਲਾ ਦੇ ਖਿਲਾਫ਼ ਦਰਜ ਕੀਤੀ ਗਈ ਐਫ.ਆਈ.ਆਰ. ਦੀ ਮੁਕੰਮਲ ਕਾਪੀ