ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮ ਨੇ ਭਾਜਪਾ ’ਤੇ ਦੋਸ਼ ਲਗਾਇਆ ਹੈ ਕਿ ਉਸ ਨੇ ਅਪਰੇਸ਼ਨ ਲੋਟਸ ਤਹਿਤ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ 7 ਤੋਂ 10 ਵਿਧਾਇਕਾਂ ਨੂੰ 25-25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਹੈ। ਇਸ ਤੋਂ ਇਲਾਵਾ ਈਡੀ ਦੇ ਸੀਬੀਆਈ ਦਾ ਖ਼ੌਫ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਪ ਕਾਨੂੰਨੀ ਰਾਇ ਲੈ ਕੇ ਭਾਜਪਾ ਖ਼ਿਲਾਫ਼ ਅਗਲੀ ਕਾਰਵਾਈ ਕਰੇਗੀ।

ਆਮ ਆਦਮੀ ਪਾਰਟੀ ਨੇ ਭਾਜਪਾ ਉਤੇ ਪੰਜਾਬ ਵਿਚ ‘ਅਪਰੇਸ਼ਨ ਲੋਟਸ’ ਦਾ ਇਲਜ਼ਾਮ ਲਾਇਆ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮ ਨੇ ਭਾਜਪਾ ’ਤੇ ਦੋਸ਼ ਲਗਾਇਆ ਹੈ ਕਿ ਉਸ ਨੇ ਅਪਰੇਸ਼ਨ ਲੋਟਸ ਤਹਿਤ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ 7 ਤੋਂ 10 ਵਿਧਾਇਕਾਂ ਨੂੰ 25-25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਹੈ।

ਇਸ ਤੋਂ ਇਲਾਵਾ ਈਡੀ ਦੇ ਸੀਬੀਆਈ ਦਾ ਖ਼ੌਫ ਦਿੱਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਸਰਕਾਰ ਡੇਗਣ ਲਈ 1375 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।ਉਨ੍ਹਾਂ ਕਿਹਾ ਕਿ ਆਪ ਕਾਨੂੰਨੀ ਰਾਇ ਲੈ ਕੇ ਭਾਜਪਾ ਖ਼ਿਲਾਫ਼ ਅਗਲੀ ਕਾਰਵਾਈ ਕਰੇਗੀ।

‘ਪੰਜਾਬ ਚ ਸਰਕਾਰ ਗਿਰਾਉਣ ਦੀ ਕੋਸ਼ਿਸ਼’- ਹਰਪਾਲ ਚੀਮਾ – ‘BJP ਵੱਲੋਂ ਸਾਡੇ ਵਿਧਾਇਕਾਂ ਨੂੰ ₹25 ਕਰੋੜ ਦਾ ਲਾਲਚ ਦਿੱਤਾ ਜਾ ਰਿਹਾ’ #AamAadmiParty #BhartiyaJantaParty

ਹਰਪਾਲ ਚੀਮਾ ਦੇ ਬਿਆਨ ‘ਤੇ ਰਾਜਕੁਮਾਰ ਵੇਰਕਾ ਦਾ ਜਵਾਬ – ਤੁਹਾਡੇ MLA ਨੂੰ ਕੋਈ 25 ਰੁਪਏ ‘ਚ ਨਾ ਖਰੀਦੇ
#RajKumarVerka #BJP #Politics #HarpalCheema #AAP