Shehnaaz ਨਾਲ ਦਿਸੇ Vicky Kaushal, ਤਸਵੀਰਾਂ ਸਾਂਝੀਆਂ ਕਰਦੇ ਲਿਖਿਆ ‘ਹੁਣ ਬਣੀ ਨਾ ਗੱਲ, ਦੋ ਪੰਜਾਬੀ ਇੱਕ ਫਰੇਮ ‘ਚ #PunjabiActress #ShehnaazGill #VickyKaushal #LatestPictures #DiwaliParty
ਪਾਲੀਵੁੱਡ ਤੋਂ ਬਾਅਦ ਬਾਲੀਵੁੱਡ ਇੰਡਸਟਰੀ ਵਿੱਚ ਸ਼ਹਿਨਾਜ਼ ਗਿੱਲ (Shehnaaz Gill) ਜਾਣਿਆ-ਪਛਾਣਿਆ ਨਾਮ ਹੈ। ਉਹ ਕਈ ਪੰਜਾਬੀ ਫਿਲਮਾਂ ਅਤੇ ਮਿਊਜ਼ਿਕ ਐਲਬਮਾਂ ਵਿੱਚ ਕਮਾਲ ਦਿਖਾ ਚੁੱਕੀ ਹੈ। ਸ਼ਹਿਨਾਜ਼ ਨੂੰ ਹਰ ਪੀੜ੍ਹੀ ਦੇ ਲੋਕ ਪਸੰਦ ਕਰਦੇ ਹਨ। ਪੰਜਾਬ ਦੀ ਕੈਟਰੀਨਾ ਕੈਫ ਆਪਣੇ ਸੋਸ਼ਲ ਮੀਡੀਆ ‘ਤੇ ਹਮੇਸ਼ਾ ਐਕਟਿਵ ਰਹਿੰਦੀ ਹੈ। ਇਸਦੇ ਨਾਲ ਹੀ ਉਹ ਆਪਣੀਆਂ ਸ਼ਾਨਦਾਰ ਤਸਵੀਰਾਂ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਜਿਸਨੂੰ ਬੇਹੱਦ ਪਸੰਦ ਕੀਤਾ ਜਾਂਦਾ ਹੈ।
ਪਾਲੀਵੁੱਡ ਤੋਂ ਬਾਅਦ ਬਾਲੀਵੁੱਡ ਇੰਡਸਟਰੀ ਵਿੱਚ ਸ਼ਹਿਨਾਜ਼ ਗਿੱਲ (Shehnaaz Gill) ਜਾਣਿਆ-ਪਛਾਣਿਆ ਨਾਮ ਹੈ। ਉਹ ਕਈ ਪੰਜਾਬੀ ਫਿਲਮਾਂ ਅਤੇ ਮਿਊਜ਼ਿਕ ਐਲਬਮਾਂ ਵਿੱਚ ਕਮਾਲ ਦਿਖਾ ਚੁੱਕੀ ਹੈ। ਸ਼ਹਿਨਾਜ਼ ਨੂੰ ਹਰ ਪੀੜ੍ਹੀ ਦੇ ਲੋਕ ਪਸੰਦ ਕਰਦੇ ਹਨ। ਪੰਜਾਬ ਦੀ ਕੈਟਰੀਨਾ ਕੈਫ ਆਪਣੇ ਸੋਸ਼ਲ ਮੀਡੀਆ ‘ਤੇ ਹਮੇਸ਼ਾ ਐਕਟਿਵ ਰਹਿੰਦੀ ਹੈ। ਇਸਦੇ ਨਾਲ ਹੀ ਉਹ ਆਪਣੀਆਂ ਸ਼ਾਨਦਾਰ ਤਸਵੀਰਾਂ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਜਿਸਨੂੰ ਬੇਹੱਦ ਪਸੰਦ ਕੀਤਾ ਜਾਂਦਾ ਹੈ। ਕਾਂਜੀਵਰਮ ਤੋਂ ਬਾਅਦ ਬੈਲਕ ਸਾੜ੍ਹੀ ਲੁੱਕ ਨਾਲ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ।
ਹਾਲ ਹੀ ਵਿੱਚ ਸ਼ਹਿਨਾਜ਼ ਗਿੱਲ ਨੇ ਆਪਣੀ ਕਾਂਜੀਵਰਮ ਲੁੱਕ ਵਿੱਚ ਪ੍ਰਸ਼ੰਸ਼ਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ। ਦਰਅਸਲ, ਸ਼ਹਿਨਾਜ਼ ਨੇ ਸਾਊਥ ਦੇ ਫਿਲਮਫੇਅਰ ਐਵਾਰਡ ‘ਚ ਸ਼ਿਰਕਤ ਕੀਤੀ ਸੀ। ਜਿਸ ਵਿੱਚ ਉਸਨੇ ਆਪਣੀ ਕਾਂਜੀਵਰਮ ਸਾੜੀ ਨਾਲ ਕਾਤਿਲਾਨਾ ਅੰਦਾਜ਼ ਨਾਲ ਹਰ ਕਿਸੇ ਨੂੰ ਪ੍ਰਭਾਵਿਤ ਕੀਤਾ।ਸ਼ਹਿਨਾਜ਼ ਗਿੱਲ ਦਾ ਕਾਂਜੀਵਰਮ ਸਾੜ੍ਹੀ ਲੁੱਕ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ। ਫੈਨਜ਼ ਉਨ੍ਹਾਂ ਦੀ ਇਸ ਤਸਵੀਰ ਨੂੰ ਕਾਫੀ ਪਸੰਦ ਕਰ ਰਹੇ ਹਨ।ਸ਼ਹਿਨਾਜ਼ ਗਿੱਲ ਨੇ ਇਸ ਲੁੱਕ ‘ਚ ਗੋਲਡਨ ਅਤੇ ਲਾਈਟ ਗ੍ਰੀਨ ਸ਼ੇਡ ਦੀ ਕਾਂਜੀਵਰਮ ਸਾੜ੍ਹੀ ਪਾਈ ਹੋਈ ਹੈ। ਉਨ੍ਹਾਂ ਦਾ ਲੁੱਕ ਸਾਊਥ ਫੈਸ਼ਨ ਮੁਤਾਬਕ ਸੀ।