Jaswinder Brar: ਜਸਵਿੰਦਰ ਬਰਾੜ ਦੀ ਧੀ ਜਸ਼ਨਪ੍ਰੀਤ ਨੇ ਖਿੱਚਿਆ ਧਿਆਨ, ਦੇਖੋ ਬਲੈਕ ਲਹਿੰਗੇ ‘ਚ ਕਾਤਿਲ ਲੁੱਕ

Jaswinder Brar s daughter Jashanpreet Sidhu Pics: ਪੰਜਾਬੀ ਗਾਇਕਾ ਜਸਵਿੰਦਰ ਬਰਾੜ (Jaswinder Brar) ਮਿਊਜ਼ਿਕ ਇੰਡਸਟਰੀ ਵਿੱਚ ਆਪਣੇ ਗੀਤਾਂ ਲਈ ਜਾਣੀ ਜਾਂਦੀ ਹੈ। ਆਪਣੀ ਉੱਚੀ ਅਤੇ ਸੁੱਚੀ ਗਾਇਕੀ ਨਾਲ ਜਸਵਿੰਦਰ ਬਰਾੜ ਨੇ ਦੇਸ਼ ਅਤੇ ਵਿਦੇਸ਼ ਬੈਠੇ ਦਰਸ਼ਕਾਂ ਵਿੱਚ ਆਪਣੀ ਗਾਇਕੀ ਦਾ ਲੋਹਾ ਮਨਵਾਇਆ ਹੈ।

ਦੱਸ ਦੇਈਏ ਕਿ ਗਾਇਕਾ ਲੰਬੇ ਸਮੇਂ ਤੋਂ ਸੰਗੀਤ ਜਗਤ ਵਿੱਚ ਕਈ ਹਿੱਟ ਗੀਤ ਦਿੰਦੇ ਆ ਰਹੀ ਹੈ। ਖਾਸ ਗੱਲ ਇਹ ਹੈ ਕਿ ਉਨ੍ਹਾਂ ਵੱਲੋਂ ਅੱਜ ਵੀ ਆਪਣੀ ਗਾਇਕੀ ਨੂੰ ਕਾਇਮ ਰੱਖਿਆ ਹੋਇਆ ਹੈ। ਇਸ ਵਿਚਕਾਰ ਉਨ੍ਹਾਂ ਦੀ ਧੀ ਜਸ਼ਨਪ੍ਰੀਤ ਕੌਰ ਵੀ ਸੁਰਖੀਆਂ ਵਿੱਚ ਹੈ। ਜਿਨ੍ਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਈਰਲ ਹੋ ਰਹੀਆਂ ਹਨ। ਤੁਸੀ ਵੀ ਵੇਖੋ ਜਸ਼ਨ ਦੀਆਂ ਕੁਝ ਸ਼ਾਨਦਾਰ ਤਸਵੀਰਾਂ….

ਦੱਸ ਦੇਈਏ ਕਿ ਜਸਵਿੰਦਰ ਬਰਾੜ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਧੀ ਜਸ਼ਨਪ੍ਰੀਤ ਦੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਜਿਸ ਵਿੱਚ ਉਹ ਬਲੈਕ ਲਹਿੰਗੇ ਵਿੱਚ ਬੇਹੱਦ ਖੂਬਸੂਰਤ ਦਿਖਾਈ ਦੇ ਰਹੀ ਹੈ।

ਜਸ਼ਨਪ੍ਰੀਤ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਤੁਸੀ ਵੀ ਆਪਣਾ ਧਿਆਨ ਨਹੀਂ ਹਟਾ ਸਕੋਗੇ। ਇਹ ਤਸਵੀਰਾਂ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚ ਰਹੀਆਂ ਹਨ।ਇਸ ਬਲੈਕ ਲਹਿੰਗੇ ਵਿੱਚ ਜਸ਼ਨ ਦੀ ਖੂਬਸੂਰਤੀ ਹੋਰ ਵੀ ਨਿਖਰ ਕੇ ਸਾਹਮਣੇ ਆ ਰਹੀ ਹੈ।ਇਨ੍ਹਾਂ ਤਸਵੀਰਾਂ ਉੱਪਰ ਪ੍ਰਸ਼ੰਸ਼ਕ ਵੀ ਕਮੈਂਟ ਕਰ ਰਹੇ ਹਨ। ਇੱਕ ਨੇ ਕਮੈਂਟ ਕਰ ਲਿਖਿਆ, ਸਭ ਤੋਂ ਸੋਹਣੀ…