ਚੰਡੀਗੜ੍ਹ, 17 ਨਵੰਬਰ – ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕਿਸਾਨਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਪੰਜਾਬ ’ਚ ਪੰਜਾਬੀਆਂ ਨੂੰ ਹੀ ਨੌਕਰੀ ਮਿਲੇਗੀ ਅਤੇ ਇਕ ਹਫ਼ਤੇ ’ਚ ਨੌਕਰੀਆਂ ’ਚ ਰਾਖਵਾਂਕਰਨ ’ਤੇ ਕਾਨੂੰਨ ਆਵੇਗਾ |
ਕਿਸਾਨਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਪ੍ਰੈੱਸ ਕਾਨਫਰੰਸ ਦੌਰਾਨ ਚੰਨੀ ਨੇ ਕਿਹਾ ਕਿ ਕਿਸਾਨੀ ਸੰਘਰਸ਼ ’ਚ ਜਿੰਨੇ ਵੀ ਕਿਸਾਨ ਸ਼ਹੀਦ ਹੋਏ ਉਨ੍ਹਾਂ ਦੀ ਕਿਸਾਨ ਸੰਗਠਨਾਂ ਤੋਂ ਅਸੀਂ ਲਿਸਟ ਮੰਗੀ ਹੈ। ਉਨ੍ਹਾਂ ਨੂੰ ਨੌਕਰੀ ਅਤੇ ਮੁਆਵਜ਼ਾ ਪੂਰਾ ਦਿੱਤਾ ਜਾਵੇਗਾ।
ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕਿਸਾਨਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਕਿਸਾਨ ਅੰਦੋਲਨ ਦੌਰਾਨ ਜਿਹੜੇ ਵੀ ਪਰਚੇ ਕਿਸਾਨਾਂ ‘ਤੇ ਕੀਤੇ ਗਏ ਹਨ ਉਹ ਰੱਦ ਕਰ ਦਿੱਤੇ ਗਏ ਹਨ |
ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕਿਸਾਨਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਗੁਲਾਬੀ ਸੁੰਡੀ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਵਧਾਇਆ ਗਿਆ ਹੈ | 17 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਮਿਲੇਗਾ | ਇਸਦੇ ਨਾਲ ਹੀ ਨਰਮਾ ਚੁੱਗਣ ਵਾਲੇ ਮਜ਼ਦੂਰਾਂ ਨੂੰ ਵੀ 10 ਫ਼ੀਸਦੀ ਮੁਆਵਜ਼ਾ ਦਿੱਤਾ ਜਾਵੇਗਾ |
ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕਿਸਾਨਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਕਿਸਾਨਾਂ ‘ਤੇ ਪਰਾਲੀ ਸਾੜਨ ਵਾਲੇ ਪਰਚੇ ਵੀ ਰੱਦ ਕੀਤੇ ਜਾਣਗੇ |